ਪੰਜਾਬ ਦੇ ਨਵੇਂ ਬਣੇ ਡੀਜੀਪੀ ਵਿਰੇਸ਼ ਕੁਮਾਰ ਭੰਵਰਾ ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ l ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਅਤੇ ਪੰਜਾਬ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਐਲਾਨ, ਹਰ ਵਰਗ ਨੂੰ ਇੱਕ ਬਿੱਲ ‘ਤੇ…
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੌ ਉਹਨਾ ਨੂੰ ਇਥੇ ਪਹੁੰਚਣ ਤੇ ਸਿਰੋਪਾਓ ਪਾ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ: ਮੁਫ਼ਤ ਬਿਜਲੀ ਦੇ ਐਲਾਨ ‘ਤੇ ਖਹਿਰਾ ਨੇ ਘੇਰੀ ਮਾਨ ਸਰਕਾਰ, ਸੀਐਮ…
ਇਸ ਮੌਕੇ ਮੀਡੀਆ ਵੱਲੋਂ ਡੀਜੀਪੀ ਪੰਜਾਬ ਵਿਰੇਸ਼ ਕੁਮਾਰ ਭੰਵਰਾ ਨਾਲ ਗਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ l ਪਰ ਉਹਨਾ ਵਲੌ ਗਲ ਬਾਤ ਕੀਤੇ ਬਗੈਰ ਹੀ ਜਾਣਾ ਮੁਨਾਸਿਬ ਸਮਝਿਆ l